ਆਸਾ ਮਹਲਾ ਪੰਜਵਾਂ ਦੁਪਦੇ
Jun 29, 2021•32 sec•Season 5Ep. 18
Episode description
ਭਈ ਪਰਾਪਤਿ ਮਾਨੁਖ ਦੇਹੁਰੀਆ।। ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ।। ਅਵਰਿ ਕਾਜ ਤੇਰੈ ਕਿਤੈ ਨ ਕਾਮ।। ਮਿਲ ਸਾਧ ਸੰਗਤ ਭਜ ਕੇਵਲ ਨਾਮ।। ਸਰੰਜਾਮਿ ਲਾਗੁ ਭਵਜਲ ਤਰਨ ਕੈ।। ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ।।1।। ਰਹਾਉ।। ਜਪ ਤਪ ਸੰਜਮ ਧਰਮ ਨਾ ਕਮਾਇਆ।। ਸੇਵਾ ਸਾਧ ਨ ਜਾਨਿਆ ਹਰਿ ਰਾਇਆ।।ਕਹੁ ਨਾਨਕ ਹਮ ਨੀਚ ਕਰੰਮਾ।। ਸਰਣਿ ਪਰੇ ਕੀ ਰਾਖਹੁ ਸਰਮਾ।। ਅੰਕ 378
For the best experience, listen in Metacast app for iOS or Android
