ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ
Sep 30, 2021•2 min•Season 4Ep. 40
Episode description
ਤੂੰ ਆਦਿ ਪੁਰਖ ਅਪਰੰਪਰ ਕਰਤਾ ਜੀ ਤੁਧ ਜੇਵਡ ਅਵਰ ਨ ਕੋਇ ।। ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ।। ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ।। ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ।। ਜਨ ਨਾਨਕ ਗੁਣ ਗਾਵੇ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ।।
For the best experience, listen in Metacast app for iOS or Android
